Last UPDATE: August 23, 2014 at 7:36 pm

ਅੱਜ ਬਿਜਲੀ ਬੰਦ ਰਹੇਗੀ

ਜਲੰਧਰ : 11 ਕੇਵੀ ਸਤਲੁਜ ਤੇ ਕਪੂਰਥਲਾ ਫੀਡਰ 11 ਕੇਵੀ ਵਰਿਆਣਾ 1,2,3 ਤੇ ਫਰੈਂਡ ਫੀਡਰ ਤੋਂ ਚੱਲਣ ਵਾਲੇ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਪਾਵਰਕਾਮ ਨੇ ਕੱਟ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਕਾਰਨ ਕਪੂਰਥਲਾ ਰੋਡ ਦੇ ਨਾਲ ਲੱਗਦੇ ਇਲਾਕਿਆਂ ‘ਚ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਬਿਜਲੀ ਬੰਦ ਰਹੇਗੀ।

Widgetized Section

Go to Admin » appearance » Widgets » and move a widget into Advertise Widget Zone