ਬੁੱਧਵਾਰ ਨੂੰ ਨਹੀਂ ਹੋਵੇਗਾ ਉੱਪ ਮੁੱਖ ਮੰਤਰੀ ਦਾ ਸੰਗਤ ਦਰਸ਼ਨ

bdਚੰਡੀਗੜ੍ਹ, 30 ਸਤੰਬਰ (punjab newws line) : ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਕੀਤੀ ਗਈ ਸੰਗਤ ਦਰਸ਼ਨਾਂ ਦੀ ਲੜੀ ਤਹਿਤ ਕਲ੍ਹ ਬੁੱਧਵਾਰ 1 ਅਕਤੂਬਰ ਨੂੰ ਸੰਗਤ ਦਰਸ਼ਨ ਪ੍ਰੋਗਰਾਮ ਨਹੀਂ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜੰਗਵੀਰ ਸਿੰਘ ਨੇ ਦੱਸਿਆ ਕਿ ਕੁਝ ਪੂਰਵ ਨਿਰਥਾਰਤ ਰੁਝੇਵੇਆਂ ਕਾਰਨ ਉਪ ਮੁੱਖ ਮੰਤਰੀ ਬੁਧਵਾਰ ਨੂੰ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਹਾਜ਼ਰ ਨਹੀਂ ਹੋ ਸਕਣਗੇ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone