ਭੂਚਾਲ ਨਾਲ ਕੰਬਿਆ ਕੈਲੀਫੋਰਨੀਆ

thਕੈਲੀਫੋਰਨੀਆ : ਅਮਰੀਕਾ ਦਾ ਕੈਲੀਫੋਰੀਆ ਐਤਵਾਰ ਨੂੰ ਭੂਚਾਲ ਦੇ ਝਟਕਿਆਂ ਨਾਲ ਕੰਬ ਗਿਆ। ਅੱਜ ਸੂਬੇ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਨ੍ਹਾਂ ਦੀ ਤੀਬਰਤਾ 6.0 ਮਾਪੀ ਗਈ। ਅਮਰੀਕੀ ਭੂ-ਗਰਭ ਸਰਵੇਖਣ ਦੇ ਅਨੁਸਾਰ ਭੂਚਾਲ ਦਾ ਕੇਂਦਰ ਅਮਰੀਕੀ ਸ਼ਹਿਰ ਕਨਿਓਨ ਤੋਂ 8 ਕਿਲੋਮੀਟਰ ਉੱਤਰ-ਪੱਛਮ ਵਿਚ ਸਥਿਤ ਸੀ। ਭੂਚਾਲ ਕਾਰਨ ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Widgetized Section

Go to Admin » appearance » Widgets » and move a widget into Advertise Widget Zone