Home » Archives by category » ਪੰਜਾਬ » ਗੁਰਦਾਸਪੁਰ

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਕਰਵਾਇਆ ਗਿਆ ਤੀਸਰਾ ਸਲਾਨਾ ਸਮਾਰੋਹ ।

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਕਰਵਾਇਆ ਗਿਆ ਤੀਸਰਾ ਸਲਾਨਾ ਸਮਾਰੋਹ ।

 ਗੁਰਦਾਸਪੁਰ,ਕਾਦੀਆਂ 2 ਦਸੰਬਰ (ਦਵਿੰਦਰ ਸਿੰਘ ਕਾਹਲੋਂ) ਬਿਸ਼ਪ ਫਰੈਂਕੋ ਮੁਲ਼ਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੀ ਅਗਵਾਈ ਹੇਠ ਤੀਸਰਾ ਸਲਾਨਾ ਸਮਾਗਮ ਕਰਵਾਇਆ ਗਿਆ । ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਅਤੇ ਜਲੰਧਰ ਡਾਇਉਸਿਸ ਦੇ ਪ੍ਰਬੰਧਕ ਫਾਦਰ ਥੋਮਸ ਕੀਪਰਥ […]

ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਨੇ ਸਲਾਨਾ ਸਮਾਗਮ ਕਰਵਾਇਆ, ਹੋਣਹਾਰ ਵਿਦਿਆਰਥੀ ਕੀਤੇ ਗਏ ਸਨਮਾਨਿਤ ।

ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਨੇ ਸਲਾਨਾ ਸਮਾਗਮ ਕਰਵਾਇਆ, ਹੋਣਹਾਰ ਵਿਦਿਆਰਥੀ ਕੀਤੇ ਗਏ ਸਨਮਾਨਿਤ ।

ਗੁਰਦਾਸਪੁਰ,ਕਾਦੀਆਂ 23 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਸੇਂਟ ਵਾਰੀਅਰਜ਼ ਕਾਨਵੈਂਟ ਸਕੂਲ ਕਾਦੀਆਂ ਵਲ਼ੋਂ ਸਕੂਲ ਦੇ ਬੱਚਿਆ ਦੀ ਕਲਾਤਮਕ ਤੇ ਵਿਲੱਖਣ ਪ੍ਰਤਿਭਾ ਉਜਾਗਰ ਕਰਨ ਅਤੇ ਖੋਜ ਕਾਰਜਾਂ ਨੂੰ ਉਸਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਾਇਰੈਕਟਰ ਪ੍ਰਤਾਪ ਸਿੰਘ ਪਵਾਰ ਦੀ ਅਗਵਾਈ ਹੇਠ ਪ੍ਰਿੰਸੀਪਲ ਪਰਮਵੀਰ ਸਿੰਘ ਤੇ ਸਕੂਲ ਸਟਾਫ਼ ਵੱਲੋਂ ਸਲਾਨਾ ਸਮਾਗਮ ਆਯੋਜਿਤ ਕੀਤਾ ਗਿਆ । ਇਸ ਸਮਾਗਮ ਵਿਚ […]

ਜਮਾਤ ਅਹਿਮਦੀਆ ਵੱਲੋਂ ਨੂਰ ਹਸਪਤਾਲ ਦਾ 100 ਸਾਲਾ ਸ਼ਤਾਬਦੀ ਸਮਾਰੋਹ ਧੂਮ ਧਾਮ ਨਾਲ ਬੁਸਤਾਨੇ ਅਹਿਮਦ ਵਿਖੇ ਮਨਾਇਆ ਗਿਆ ।

ਜਮਾਤ ਅਹਿਮਦੀਆ ਵੱਲੋਂ ਨੂਰ ਹਸਪਤਾਲ ਦਾ 100 ਸਾਲਾ ਸ਼ਤਾਬਦੀ ਸਮਾਰੋਹ ਧੂਮ ਧਾਮ ਨਾਲ ਬੁਸਤਾਨੇ ਅਹਿਮਦ ਵਿਖੇ ਮਨਾਇਆ ਗਿਆ ।

 ਗੁਰਦਾਸਪੁਰ , ਕਾਦੀਆਂ 17 ਅਕਤੂਬਰ (ਦਵਿੰਦਰ ਸਿੰਘ ਕਾਹਲੋਂ) ਨੂਰ ਹਸਪਤਾਲ ਦੇ 100 ਸਾਲ ਪੂਰੇ ਹੋਣ ਤੇ ਮੁਸਲਿਮ ਜਮਾਤ ਅਹਿਮਦੀਆ ਵੱਲੋਂ 100 ਸਾਲਾ ਸ਼ਤਾਬਦੀ ਸਮਾਰੋਹ ਬੁਸਤਾਨੇ ਅਹਿਮਦ ਨਵਾਂ ਜਲਸਾ ਗਾਹ ਮੈਦਾਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕਰਵਾਏ ਸਮਾਗਮ ਵਿਚ ਰਾਜਸੀ, ਧਾਰਮਿਕ ਤੇ ਸਿਆਸੀ ਸਖਸੀਅਤਾ ਜਿੱਥੇ ਜਮਾਤ ਅਹਿਮਦੀਆ ਨੂੰ ਮੁਬਾਰਕਬਾਦ ਭੇਟ ਕਰਨ ਲਈ ਪੁੱਜੀਆਂ ਉੱਥੇ […]

ਕਾਂਗਰਸੀ ਵਰਕਰਾਂ ਵਲ਼ੋਂ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਤੇ ਸੁਨੀਲ ਜਾਖੜ ਨੂੰ ਵਧਾਈ ਭੇਟ ਕੀਤੀ, 26 ਹਜ਼ਾਰ ਤੋ ਵੱਧ ਲੀਡ ਨਾਲ ਸੁਨੀਲ ਜਾਖੜ ਨੇ ਕਾਦੀਆਂ ਹਲਕਾ ਜਿੱਤਿਆ ।

ਕਾਂਗਰਸੀ ਵਰਕਰਾਂ ਵਲ਼ੋਂ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਤੇ ਸੁਨੀਲ ਜਾਖੜ ਨੂੰ ਵਧਾਈ ਭੇਟ ਕੀਤੀ, 26 ਹਜ਼ਾਰ ਤੋ ਵੱਧ ਲੀਡ ਨਾਲ ਸੁਨੀਲ ਜਾਖੜ ਨੇ ਕਾਦੀਆਂ ਹਲਕਾ ਜਿੱਤਿਆ ।

  ਗੁਰਦਾਸਪੁਰ, ਕਾਦੀਆਂ 15 ਅਕਤੂਬਰ (ਦਵਿੰਦਰ ਸਿੰਘ ਕਾਹਲੋਂ) ਲੋਕ ਸਭਾ ਜ਼ਿਮਨੀ ਚੋਣ ਗੁਰਦਾਸਪੁਰ ਦੇ ਚੋਣ ਨਤੀਜੇ ਕਾਂਗਰਸ ਪਾਰਟੀ ਦੇ ਹੱਕ ਵਿਚ ਜਾਣ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ।ਉੱਥੇ ਪਾਰਟੀ ਵਰਕਰਾਂ ਵਲ਼ੋਂ ਆਪੋ ਆਪਣੇ ਹਲਕੇ ਦੇ ਵਿਧਾਇਕਾ ਕੋਲ ਪੁੱਜ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਜਾਖੜ ਨੂੰ ਮੈਂਬਰ ਪਾਰਲੀਮੈਂਟ ਬਣਨ ਤੇ […]

ਕਾਦੀਆਂ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ ।

ਕਾਦੀਆਂ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ ।

ਗੁਰਦਾਸਪੁਰ , ਕਾਦੀਆਂ 11 ਅਕਤੂਬਰ (ਦਵਿੰਦਰ ਸਿੰਘ ਕਾਹਲੋਂ) ਅੱਜ ਲੋਕ ਸਭਾ ਜ਼ਿਮਨੀ ਚੋਣ ਹਲਕਾ ਗੁਰਦਾਸਪੁਰ ਵਾਸਤੇ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ਾਂਤੀਪੂਰਵਕ ਢੰਗ ਨਾਲ ਪੋਲਿੰਗ ਬੂਥਾ ਤੋ ਸ਼ੁਰੂ ਹੋਇਆ । ਵਿਧਾਨ ਸਭਾ ਹਲਕਾ ਕਾਦੀਆਂ ਦੇ ਕੁਲ 212 ਬੂਥਾ ਤੇ ਜਿੱਥੇ ਇਹ ਕੰਮ ਸਵੇਰੇ ਨਿਸ਼ਚਿਤ ਸਮੇਂ ਤੇ ਆਰੰਭ ਹੋਇਆ । ਉੱਥੇ ਕਾਦੀਆਂ ਸ਼ਹਿਰ ਦੇ […]

ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤਾ ਧੋਖਾ …..ਝੂਠ ਬੋਲ ਕੇ ਕੀਤੀ ਸੱਤਾ ਹਾਸਿਲ ;- ਸੁਖਬੀਰ ਸਿੰਘ ਬਾਦਲ

ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤਾ ਧੋਖਾ …..ਝੂਠ ਬੋਲ ਕੇ ਕੀਤੀ ਸੱਤਾ ਹਾਸਿਲ ;- ਸੁਖਬੀਰ ਸਿੰਘ ਬਾਦਲ

 ਗੁਰਦਾਸਪੁਰ, ਕਾਦੀਆਂ 5ਅਕਤੂਬਰ (ਦਵਿੰਦਰ ਸਿੰਘ ਕਾਹਲੋਂ) ਅੱਜ ਕਾਦੀਆਂ ਵਿਖੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿਚ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਦੀਆ ਸਾਰੀਆਂ ਸਹੂਲਤਾਂ ਬੰਦ ਕਰ ਕੇ ਪੰਜਾਬ ਦੀ ਜਨਤਾ ਨਾਲ ਵੱਡਾ […]

ਦੁਸਹਿਰੇ ਦਾ ਪਵਿੱਤਰ ਤਿਉਹਾਰ ਕਾਦੀਆਂ ਵਿਚ ਦੋ ਥਾਵਾਂ ਤੇ ਮਨਾਇਆ ਗਿਆ…..ਮਾਹਲ ਵੱਲੋਂ ਇਲਾਕਾ ਵਾਸੀਆਂ ਨੂੰ ਵਧਾਈ ਭੇਟ ਕੀਤੀ ਗਈ ।

ਦੁਸਹਿਰੇ ਦਾ ਪਵਿੱਤਰ ਤਿਉਹਾਰ ਕਾਦੀਆਂ ਵਿਚ ਦੋ ਥਾਵਾਂ ਤੇ ਮਨਾਇਆ ਗਿਆ…..ਮਾਹਲ ਵੱਲੋਂ ਇਲਾਕਾ ਵਾਸੀਆਂ ਨੂੰ ਵਧਾਈ ਭੇਟ ਕੀਤੀ ਗਈ ।

ਗੁਰਦਾਸਪੁਰ , ਕਾਦੀਆਂ 30 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਨੇਕੀ ਦੀ ਬਦੀ ਤੇ ਜਿਤ ਦਾ ਪ੍ਰਤੀਕ ਪਵਿੱਤਰ ਤਿਉਹਾਰ ਦੁਸਿਹਰਾ ਕਸਬਾ ਕਾਦੀਆਂ ਅੰਦਰ ਸਰਕਾਰੀ ਆਈ ਟੀ ਆਈ ਮੈਦਾਨ ਤੇ ਦੂਸਰਾ ਸਮਾਗਮ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਮੈਦਾਨ ਅੰਦਰ ਆਯੋਜਿਤ ਕਰ ਕੇ ਧੂਮ ਧਾਮ ਨਾਲ ਮਨਾਇਆ ਗਿਆ । ਸਰਕਾਰੀ ਆਈ ਟੀ ਆਈ ਕਾਦੀਆਂ ਵਿਖੇ ਦੁਸਹਿਰਾ ਕਮੇਟੀ ਤੇ ਸ੍ਰੀ […]

ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ….ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ ।

ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ….ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ ।

ਗੁਰਦਾਸਪੁਰ , ਕਾਦੀਆਂ 29 ਸਤੰਬਰ(ਦਵਿੰਦਰ ਸਿੰਘ ਕਾਹਲੋਂ) ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆ ਹਦਾਇਤਾਂ ਤੇ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਸ੍ਰੀ ਸਵਰੂਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਕਾਦੀਆਂ ਦੇ ਖੇਤੀਬਾੜੀ ਅਫ਼ਸਰ ਕੰਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਰੋਕਣ ਲਈ ਬਲਾਕ ਕਾਦੀਆਂ […]

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਸਿਸਟਰ ਸੁਦੀਪਾ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ।

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਸਿਸਟਰ ਸੁਦੀਪਾ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ।

ਗੁਰਦਾਸਪੁਰ, ਕਾਦੀਆਂ 12 ਸਤੰਬਰ(ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਬਿਸ਼ਪ ਫਰੈਕੋ ਮੁਲਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਅੱਜ ਨਵੇਂ ਪ੍ਰਿੰਸੀਪਲ ਸਿਸਟਰ ਸੁਦੀਪਾ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ । ਇਸ ਸਮੇਂ ਸਕੂਲ ਦੇ ਡਾਇਰੈਕਟਰ ਫਾਦਰ ਜੋਸਫ ਮੈਥਿਊ , ਵਾਇਸ ਪ੍ਰਿੰਸੀਪਲ ਸਿਸਟਰ ਰੋਜਵਿਟ, ਸਿਸਟਰ ਜੋਸਫਿਨ, ਸਿਸਟਰ ਬਿਨੀਤਾ  ਅਤੇ ਸਮੂਹ […]

ਕਾਦੀਆਂ ਵਿਖੇ ਈਦ- ਉਲ -ਜੂਹਾ ਦਾ ਪਵਿੱਤਰ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ …..ਪੰਜਾਬ ਸਰਕਾਰ ਵਲ਼ੋਂ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਿਰਕਤ ਕੀਤੀ ।

ਕਾਦੀਆਂ ਵਿਖੇ ਈਦ- ਉਲ -ਜੂਹਾ ਦਾ ਪਵਿੱਤਰ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ …..ਪੰਜਾਬ ਸਰਕਾਰ ਵਲ਼ੋਂ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਿਰਕਤ ਕੀਤੀ ।

ਗੁਰਦਾਸਪੁਰ, ਕਾਦੀਆਂ 2 ਸਤੰਬਰ  (ਦਵਿੰਦਰ ਸਿੰਘ ਕਾਹਲੋਂ)  ਕਸਬਾ ਕਾਦੀਆਂ ਵਿਖੇ ਅੰਤਰਰਾਸ਼ਟਰੀ ਮੁਸਲਿਮ ਜਮਾਤ ਅਹਿਮਦੀਆ ਵੱਲੋਂ  ਈਦ-ਉਲ- ਜੂਹਾ ਦਾ ਪਵਿੱਤਰ ਤਿਉਹਾਰ ਮੁਸਲਿਮ ਭਾਈਚਾਰੇ ਵਲ਼ੋਂ ਸ਼ਰਧਾ ਸਹਿਤ ਮਨਾਇਆ ਗਿਆ । ਮਸਜਿਦ ਅਕਸਾ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ । ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕ ਨਜ਼ਦੀਕ ਦੇ ਪਿੰਡਾ ਤੇ ਕਸਬਿਆਂ ਤੋ ਵੱਡੀ ਗਿਣਤੀ ਵਿਚ ਪੁੱਜੇ ਹੋਏ […]

Page 1 of 25123Next ›Last »

Recent Comments

    Categories