ਨਰਸਰੀ ਦੇ ਨਵੇਂ ਸੈਸ਼ਨ ਦੀ ਕੀਤੀ ਆਰੰਭਤਾ ।

ਗੁਰਦਾਸਪੁਰ, ਕਾਦੀਆਂ 3 ਅਪ੍ਰੈਲ (ਦਵਿੰਦਰ ਸਿੰਘ ਕਾਹਲੋਂ) ਅੱਜ ਸੈਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਨਰਸਰੀ ਦੇ ਨਵੇਂ ਸੈਸ਼ਨ ਦੀ ਆਰੰਭਤਾ ਕੀਤੀ ਗਈ। ਸ਼ੈਸ਼ਨ ਦੀ ਆਰੰਭਤਾ ਤੋਂ ਪਹਿਲਾ ਸ਼ਮਾ ਰੋਸ਼ਨ ਕੀਤੀ ਗਈ । ਇਸ ਮੌਕੇ ਬੱਚਿਆ ਦੇ ਮਾਨਸਿਕ ਵਿਕਾਸ ਤੇ ਉੱਚ ਵਿੱਦਿਆ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ । ਇਸ ਦੌਰਾਨ ਸਕੂਲ ਦੇ ਡਾਇਰੈਕਟਰ […]
ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਕਸਬਾ ਕਾਦੀਆਂ ਸਮੇਤ ਇਲਾਕੇ ਵਿਚ ਰਿਹਾ ਵਿਆਪਕ ਅਸਰ ।

ਗੁਰਦਾਸਪੁਰ,ਕਾਦੀਆਂ 2 ਅਪ੍ਰੈਲ (ਦਵਿੰਦਰ ਸਿੰਘ ਕਾਹਲੋਂ) ਅੱਜ ਐਸ ਸੀ ਐਸ ਟੀ ਐਕਟ ਦੇ ਸਬੰਧ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ ਵਿਚ ਦਲਿਤ ਭਾਈਚਾਰੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਕਸਬਾ ਕਾਦੀਆਂ ਸਮੇਤ ਨਜ਼ਦੀਕ ਦੇ ਇਲਾਕਿਆਂ ਵਿਚ ਵਿਆਪਕ ਅਸਰ ਵੇਖਣ ਨੂੰ ਮਿਲਿਆ ਤੇ ਆਮ ਜਨਜੀਵਨ ਪੂਰੀ ਤਰਾ ਠੱਪ ਰਿਹਾ ਤੇ ਕਸਬੇ ਦੇ ਬਾਜ਼ਾਰ ਤੇ […]
ਸੇਂਟ ਜੋਸਫ਼ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆ ਵਿਖੇ ਨਵੇ ਸ਼ੈਸ਼ਨ ਦਾ ਆਰੰਭ ।

ਗੁਰਦਾਸਪੁਰ, ਕਾਦੀਆ 12 ਮਾਰਚ(ਦਵਿੰਦਰ ਸਿੰਘ ਕਾਹਲੋ) ਸਥਾਨਕ ਕਸਬਾ ਡੱਲਾ ਮੋੜ ਕਾਦੀਆ ਵਿਖੇ ਸੇਂਟ ਜੋਸਫ਼ ਕਾਨਵੈਟ ਸਕੂਲ ਦੇ ਡਾਇਰੈਕਟਰ ਜੋਸਫ਼ ਮੈਥਿਊ ਅਤੇ ਸਕੂਲ ਦੇ ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਸਕੂਲ ਦਾ ਨਵਾ ਸ਼ੈਸ਼ਨਆਰੰਭ ਕੀਤਾ ਗਿਆ । ਸ਼ੈਸ਼ਨ ਦੀ ਆਰੰਭਤਾ ਤੋਂ ਪਹਿਲਾ ਸ਼ਮਾ ਰੋਸ਼ਨ ਕੀਤੀ ਗਈ ਅਤੇ ਵਿਦਿਆਰਥੀਆ ਦੁਆਰਾ ਭਗਤੀ ਦੇ ਗੀਤ ਗਾਏ ਗਏ । ਸਾਰੇ […]
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ।

ਗੁਰਦਾਸਪੁਰ,ਕਾਦੀਆਂ 4 ਫਰਵਰੀ (ਦਵਿੰਦਰ ਸਿੰਘ ਕਾਹਲੋਂ) ਸਥਾਨਕ ਕਸਬਾ ਕਾਦੀਆਂ ਦੇ ਰੇਲਵੇ ਰੋਡ ਤੇ ਗੋਲਡਨ ਬੇਕਰੀ ਦੁਕਾਨ ਦੇ ਬਾਹਰ ਜ਼ਿਲ੍ਹਾ ਵਪਾਰ ਸੈੱਲ ਪ੍ਰਧਾਨ (ਕਾਂਗਰਸ) ਪ੍ਰਸ਼ੋਤਮ ਲਾਲ ਹੰਸ ਦੀ ਅਗਵਾਈ ਹੇਠ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ । ਇਸ ਤੋ ਪਹਿਲਾ ਸਮੂਹ ਇਲਾਕੇ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ […]
ਕਾਦੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।

ਗੁਰਦਾਸਪੁਰ ,ਕਾਦੀਆਂ 31 ਜਨਵਰੀ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਜਨਮ ਦਿਹਾੜਾ ਸੰਗਤਾਂ ਵਲ਼ੋਂ ਮੰਦਰ ਸ੍ਰੀ ਗੁਰੂ ਰਵਿਦਾਸ ਜੀ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਰਾਣਾ ਤੇ ਜਥੇ […]
ਕਾਦੀਆਂ ਵਿਚ ਫ਼ਤਿਹ ਜੰਗ ਸਿੰਘ ਬਾਜਵਾ ਵੱਲੋਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ ।

ਗੁਰਦਾਸਪੁਰ , ਕਾਦੀਆਂ 26 ਜਨਵਰੀ(ਦਵਿੰਦਰ ਸਿੰਘ ਕਾਹਲੋਂ) ਸਥਾਨਕ ਕਸਬਾ ਕਾਦੀਆਂ ਵਿਖੇ ਨਗਰ ਕੌਂਸਲ ਦੇ ਮੈਦਾਨ ਅੰਦਰ ਦੇਸ਼ ਦਾ 69ਵਾ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਵੱਲੋਂ ਅਦਾ ਕੀਤੀ ਗਈ । ਪੰਜਾਬ ਪੁਲਿਸ ਦੇ ਜਵਾਨਾ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਭੇਟ […]
ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਕ੍ਰਿਸਮਸ ਦਿਹਾੜਾ ਮਨਾਇਆ ਗਿਆ ।

ਗੁਰਦਾਸਪੁਰ,ਕਾਦੀਆਂ 20 ਦਸੰਬਰ(ਦਵਿੰਦਰ ਸਿੰਘ ਕਾਹਲੋਂ) ਬਿਸ਼ਪ ਫਰੈਂਕੋ ਮੁਲ਼ਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਕ੍ਰਿਸਮਸ ਦਿਹਾੜਾ ਮਨਾਇਆ ਗਿਆ । ਜਿਸ ਵਿਚ ਫਾਦਰ ਜੋਸਫ ਮੈਥਿਊ ਮੁੱਖ ਮਹਿਮਾਨ ਵੱਜੋ ਸ਼ਾਮਿਲ ਹੋਏ । ਇਸ ਦੌਰਾਨ ਬੱਚਿਆ ਵੱਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਨਾਲ ਸੰਬੰਧਿਤ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ […]
ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਮਨਾਇਆ ਗਿਆ ਖੇਡ ਦਿਵਸ , ਜੇਤੂ ਵਿਦਿਆਰਥੀਆ ਨੂੰ ਕੀਤਾ ਗਿਆ ਸਨਮਾਨਿਤ ।

ਗੁਰਦਾਸਪੁਰ ,ਕਾਦੀਆਂ 15 ਦਸੰਬਰ (ਦਵਿੰਦਰ ਸਿੰਘ ਕਾਹਲੋਂ ) ਸਥਾਨਕ ਕਸਬਾ ਕਾਦੀਆਂ ਵਿਖੇ ਬਿਸ਼ਪ ਫਰੈਂਕੋ ਮੁਲ਼ਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਸਕੂਲ ਦੇ ਵਿਦਿਆਰਥੀਆ ਦਾ ਅੱਜ ਖੇਡ ਸਮਾਰੋਹ ਸਕੂਲ ਦੇ ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਸਮਾਰੋਹ ਵਿਚ ਸਕੂਲ ਦੇ ਡਾਇਰੈਕਟਰ ਫਾਦਰ ਜੋਸਫ ਮੈਥਿਊ […]
ਕਾਦੀਆਂ ਵਿਖੇ ਭਾਰਤ ਸੰਚਾਰ ਨਿਗਮ ਦੇ ਮੁਲਾਜ਼ਮਾਂ ਵਲ਼ੋਂ ਦੂਸਰੇ ਦਿਨ ਹੜਤਾਲ ਕੀਤੀ ਗਈ ।

ਗੁਰਦਾਸਪੁਰ,ਕਾਦੀਆਂ 13 ਦਸੰਬਰ (ਦਵਿੰਦਰ ਸਿੰਘ ਕਾਹਲੋਂ)ਕਸਬਾ ਕਾਦੀਆਂ ਵਿਖੇ ਭਾਰਤ ਸੰਚਾਰ ਨਿਗਮ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾ ਦੇ ਹੱਕ ਵਿਚ ਦੋ ਰੋਜ਼ਾ ਹੜਤਾਲ ਦੇ ਸੱਦੇ ਤੇ ਅੱਜ ਦੂਸਰੇ ਦਿਨ ਟੈਲੀਫ਼ੋਨ ਐਕਸਚੇਂਜ ਕਾਦੀਆਂ ਵਿਖੇ ਕੰਮ ਕਾਜ ਠੱਪ ਕਰ ਕੇ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਕਾਦੀਆਂ […]
ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਕਰਵਾਇਆ ਗਿਆ ਤੀਸਰਾ ਸਲਾਨਾ ਸਮਾਰੋਹ ।

ਗੁਰਦਾਸਪੁਰ,ਕਾਦੀਆਂ 2 ਦਸੰਬਰ (ਦਵਿੰਦਰ ਸਿੰਘ ਕਾਹਲੋਂ) ਬਿਸ਼ਪ ਫਰੈਂਕੋ ਮੁਲ਼ਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੀ ਅਗਵਾਈ ਹੇਠ ਤੀਸਰਾ ਸਲਾਨਾ ਸਮਾਗਮ ਕਰਵਾਇਆ ਗਿਆ । ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਅਤੇ ਜਲੰਧਰ ਡਾਇਉਸਿਸ ਦੇ ਪ੍ਰਬੰਧਕ ਫਾਦਰ ਥੋਮਸ ਕੀਪਰਥ […]