Last UPDATE: November 18, 2018 at 2:43 am

Home » Archives by category » ਸ਼ਹਿਰ » Amritsar

ਬ੍ਰਹਮਪੁਰਾ ਵੱਲੋਂ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਬ੍ਰਹਮਪੁਰਾ ਵੱਲੋਂ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਬ੍ਰਹਮਪੁਰਾ ਵੱਲੋਂ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵ ਤਰਨ ਤਾਰਨ  (ANS ) ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਜਿਨ੍ਹਾਂ ਦਾ ਬੀਤੇ ਦਿਨੀ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜੋ ਇਸ ਸਮੇਂ ਸਿਰਫ (27) ਸਾਲ ਦੇ ਸਨ। ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਚੋਹਲਾ ਸਹਿਬ ਵਿਖੇ ਕੀਤਾ […]

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਗੁਰਦਾਸਪੁਰ , ਕਾਦੀਆਂ 5 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਸ੍ਰੀ ਹਰਗੋਬਿੰਦਪੁਰ ਵੱਲੋਂ ਅੱਜ ਪਿੰਡ ਢਪੱਈ ਨੇੜੇ ਬਟਾਲਾ ਹਰਚੋਵਾਲ ਰੋਡ ਤੇ ਚੱਕਾ ਜਾਮ ਕਰ ਕੇ ਧਰਨਾ ਪ੍ਰਦਰਸ਼ਨ  ਕੀਤਾ ਗਿਆ ।ਇਸ ਮੌਕੇ  ਜ਼ਿਲ੍ਹਾ ਮੀਤ ਪ੍ਰਧਾਨ ਹਰਦਿਆਲ ਸਿੰਘ ਮਠੋਲਾ ਅਤੇ ਬਲਾਕ ਜਨਰਲ ਸਕੱਤਰ ਗੁਰਮੇਜ ਸਿੰਘ ਚੀਮਾ ਖੁੱਡੀ ਦੀ ਅਗਵਾਈ ਹੇਠ ਵੱਖ ਵੱਖ ਪਿੰਡਾ ਵਿਚੋਂ […]

ਸਿੱਖੋ ਸੰਭਲੋ ਤੇ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਆਪਣਾ ਘਰ ਸੰਭਾਲੋ; -ਸਿਮਰਨਜੀਤ ਸਿੰਘ ਮਾਨ

ਸਿੱਖੋ ਸੰਭਲੋ ਤੇ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਆਪਣਾ ਘਰ ਸੰਭਾਲੋ; -ਸਿਮਰਨਜੀਤ ਸਿੰਘ ਮਾਨ

 ਗੁਰਦਾਸਪੁਰ, ਕਾਦੀਆਂ, 27 ਅਕਤੂਬਰ (ਦਵਿੰਦਰ ਸਿੰਘ ਕਾਹਲੋਂ ) ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਗੁਰਦਾਸਪੁਰ ਯੂਥ ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਧੰਨੇ ਤੇ ਸਮੂਹ ਯੂਥ ਵਿੰਗ ਵੱਲੋਂ ਪਿੰਡ ਧੰਨੇ ਵਿਖੇ ਕਰਵਾਈ ਗਈ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਲੋਕ ਪਹੁੰਚੇ । ਇਸ ਰੈਲੀ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ […]

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਗੁਰਦਾਸਪੁਰ, ਕਾਦੀਆਂ 10 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਦੇਸ ਅੰਦਰ ਪੈਟਰੋਲ ਤੇ ਡੀਜ਼ਲ ਦੀਆ ਵੱਧ ਰਹੀਆਂ ਕੀਮਤਾਂ ਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹਿਣ ਦੇ ਰੋਸ ਵਜੋਂ  ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਦੀਆਂ ਸ਼ਹਿਰ ਮੁਕੰਮਲ ਬੰਦ ਰਿਹਾ । […]

ਡਾਇਓਮਿਸ਼ਨ ਦਿਵਸ ਵਿਚ ਸੇਂਟ ਜੋਸਫ ਸਕੂਲ ਨੇ ਭਾਗ ਲਿਆ ।

ਡਾਇਓਮਿਸ਼ਨ ਦਿਵਸ ਵਿਚ ਸੇਂਟ ਜੋਸਫ ਸਕੂਲ ਨੇ ਭਾਗ ਲਿਆ ।

ਗੁਰਦਾਸਪੁਰ,ਕਾਦੀਆਂ 9 ਸਤੰਬਰ(ਦਵਿੰਦਰ ਸਿੰਘ ਕਾਹਲੋਂ) ਬੀਤੇ ਦਿਨੀਂ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਅੰਮ੍ਰਿਤਸਰ ਵਿਖੇ ਡਾਇਓਮਿਸ਼ਨ ਦਿਵਸ ਮਨਾਇਆ ਗਿਆ । ਜਿਸ ਵਿਚ ਸੇਂਟ ਜੋਸਫ ਡੱਲਾ ਮੋੜ ਕਾਦੀਆਂ ਦੇ ਵਿਦਿਆਰਥੀਆ ਨੇ ਵੀ ਭਾਗ ਲਿਆ ਅਤੇ ਇੱਕ ਨ੍ਰਿਤ ਪੇਸ਼ ਕੀਤਾ । ਜਿਸ ਨੂੰ ਉੱਥੇ ਆਏ ਸਾਰੇ ਲੋਕਾਂ ਨੇ ਬਹੁਤ ਪਸੰਦ ਕੀਤਾ । ਇਸ ਮੌਕੇ  ਵਿਦਿਆਰਥੀਆ ਦੀ ਇਸ ਸ਼ਾਨਦਾਰ ਪ੍ਰਤਿਭਾ […]

ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।

ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।

ਗੁਰਦਾਸਪੁਰ, ਕਾਦੀਆਂ 4 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਅੱਜ ਸੇਂਟ ਜੋਸਫ ਕਾਨਵੈਂਟ ਸਕੂਲ  ਡੱਲਾ ਮੋੜ ਕਾਦੀਆਂ ਵਿਖੇ ਅਧਿਆਪਕ  ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆ ਵੱਲੋਂ ਰੰਗਾ ਰੰਗ ਪ੍ਰੋਗਰਾਮ  ਪੇਸ਼ ਕੀਤਾ ਗਿਆ । ਇਸ ਪ੍ਰੋਗਰਾਮ ਵਿਚ ਅਧਿਆਪਕ ਦਿਵਸ ਸਬੰਧੀ ਕਵਿਤਾਵਾਂ ,ਡਾਸ , ਸਕਿੱਟ ਤੇ ਭੰਗੜਾ ਆਦਿ ਸ਼ਾਮਿਲ ਸੀ । ਇਸ ਮੌਕੇ […]

ਮਜੀਠਾ ਵਿਖੇ ਰਾਹੁਲ ਗਾਂਧੀ, ਕੈਪਟਨ, ਜਾਖੜ ਅਤੇ ਦਾਦੂਵਾਲ ਦੇ ਪੁਤਲੇ ਫੂਕੇ ਗਏ।

ਮਜੀਠਾ ਵਿਖੇ ਰਾਹੁਲ ਗਾਂਧੀ, ਕੈਪਟਨ, ਜਾਖੜ ਅਤੇ ਦਾਦੂਵਾਲ ਦੇ ਪੁਤਲੇ ਫੂਕੇ ਗਏ।

ਤਲਬੀਰ ਸਿੰਘ ਗਿਲ ਦੀ ਅਗਵਾਈ ‘ਚ ਅਕਾਲੀ ਵਰਕਾਂ ਕੀਤਾ ਕਾਗਰਸ ਖਿਲਾਫ ਜਬਰਦਸਤ ਰੋਸ ਮੁਜਾਹਰਾ। ਮਜੀਠਾ ਬਣੀ ਰਹੀ ਪੁਲੀਸ ਛਾਉਣੀ , ਪੁਲੀਸ ਦੀ ਮੁਸ਼ਤੈਦੀ ਕਾਰਨ ਅਕਾਲੀ ਕਾਂਗਰਸ ਟਕਾਰਾਅ ਟਲਿਆ। ਮਜੀਠਾ / ਅਮ੍ਰਿਤਸਰ 1 ਸਤੰਬਰ ( sarchand  ) – ਕਾਂਗਰਸ ਵਲੋਂ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀ  ਚੁਣੌਤੀ ਦਾ ਮੂਹ ਤੋੜਵਾਂ ਜਵਾਬ ਦਿੰਦਿਆਂ ਹਲਕਾ […]

ਕਾਦੀਆਂ ਵਿਖੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਤਰੰਗਾ ਲਹਿਰਾਇਆ ।

ਕਾਦੀਆਂ ਵਿਖੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਤਰੰਗਾ ਲਹਿਰਾਇਆ ।

ਗੁਰਦਾਸਪੁਰ ਕਾਦੀਆਂ 15 ਅਗਸਤ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਦੇਸ ਦੀ ਆਜ਼ਾਦੀ ਦੀ 72ਵੀ ਵਰ੍ਹੇਗੰਢ ਨਗਰ ਕੌਂਸਲ ਕਾਦੀਆਂ ਵਿਖੇ ਪੂਰੀ ਧੂਮ ਧਾਮ ਨਾਲ ਮਨਾਈ ਗਈ । ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਿਹ ਜੰਗ ਸਿੰਘ ਬਾਜਵਾ ਵਲ਼ੋਂ ਅਦਾ ਕੀਤੀ ਗਈ । ਇਸ ਸਮੇਂ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ […]

ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਦੀ ਮੌਤ…ਇੱਕ ਔਰਤ ਗੰਭੀਰ ਜ਼ਖਮੀ ।

ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਦੀ ਮੌਤ…ਇੱਕ ਔਰਤ ਗੰਭੀਰ ਜ਼ਖਮੀ ।

ਗੁਰਦਾਸਪੁਰ ,ਕਾਦੀਆਂ 14 ਅਗਸਤ (ਦਵਿੰਦਰ ਸਿੰਘ ਕਾਹਲੋਂ) ਅੱਜ ਸਥਾਨਕ ਕਸਬਾ ਕਾਦੀਆਂ ਬਟਾਲਾ ਰੋਡ ਤੇ ਇੱਕ ਭਿਆਨਕ ਟੱਕਰ ਦੌਰਾਨ ਆਹਮੋ ਸਾਹਮਣੇ ਤੋ ਆ ਰਹੇ ਮੋਟਰਸਾਈਕਲ ਸਵਾਰਾ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ।ਇਸ  ਘਟਨਾ ਦੌਰਾਨ ਮੋਟਰਸਾਈਕਲ ਸਵਾਰਾ ਦੇ ਮਾਰੇ ਜਾਣ ਨਾਲ ਸੋਗ ਦੀ ਲਹਿਰ ਫੈਲ ਗਈ । ਇਸ ਮੌਕੇ ਪ੍ਰਾਪਤ  ਜਾਣਕਾਰੀ ਅਨੁਸਾਰ ਗੁਰਮੁਖ ਸਿੰਘ […]

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨਿਊਜ਼ੀਲੈਂਡ ਹਾਈ ਕਮਿਸ਼ਨਰ ਤੋਂ ਹਰਨੇਕ ਨੇਕੀ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ। 

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨਿਊਜ਼ੀਲੈਂਡ ਹਾਈ ਕਮਿਸ਼ਨਰ ਤੋਂ ਹਰਨੇਕ ਨੇਕੀ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ। 

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨਿਊਜ਼ੀਲੈਂਡ ਹਾਈ ਕਮਿਸ਼ਨਰ ਤੋਂ ਹਰਨੇਕ ਨੇਕੀ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ। ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਦਮਦਮੀ ਟਕਸਾਲ ਦੇ ਆਗੂਆਂ ਨੇ ਨੇਕੀ ਦੇ ਸਿਖ ਧਰਮ ਬਾਰੇ ਕੂੜ ਪ੍ਰਚਾਰ ਨੂੰ ਨਾ ਕਾਬਲੇ ਬਰਦਾਸ਼ਤ ਕਿਹਾ। ਨਵੀਂ ਦਿੱਲੀ / ਅੰਮ੍ਰਿਤਸਰ (ਪ੍ਰੋ. ਸਾਰਚੰਦ ਸਿੰਘ ) ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ,ਦਿੱਲੀ ਕਮੇਟੀ ਅਤੇ ਦਮਦਮੀ ਟਕਸਾਲ ਦੇ […]

Page 1 of 512345

Widgetized Section

Go to Admin » appearance » Widgets » and move a widget into Advertise Widget Zone