Last UPDATE: February 17, 2018 at 1:02 am

Home » Archives by category » Headlines

ਆਜ਼ਾਦ ਮੈਦਾਨ ਮੁੰਬਈ ਵਿਖੇ ਜਗਦੀਸ਼ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਜ਼ਬਰਦਸਤ ਰੋਸ ਧਰਨਾ । 

ਆਜ਼ਾਦ ਮੈਦਾਨ ਮੁੰਬਈ ਵਿਖੇ ਜਗਦੀਸ਼ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਜ਼ਬਰਦਸਤ ਰੋਸ ਧਰਨਾ । 

ਆਜ਼ਾਦ ਮੈਦਾਨ ਮੁੰਬਈ ਵਿਖੇ ਜਗਦੀਸ਼ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਜ਼ਬਰਦਸਤ ਰੋਸ ਧਰਨਾ । ਟਾਈਟਲਰ ਨੂੰ ਖੂਨੀ ਟਾਈਟਲਰ ਦੇ ਨਾਮ ਨਾਲ ਬੁਲਾਇਆ ਜਾਵੇ: ਬਲ , ਸਿੱਧੂ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ 18 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਜਾਵੇਗਾ। ਮੁੰਬਈ  (ਪ੍ਰੋ.ਸਾਰਚੱੰਦ ਸਿੰਘ   ) ਮੁੰਬਈ ਅਤੇ ਨਿਊ ਮੁੰਬਈ ਦੀਆਂ ਸਿੱਖ […]

*ਨਿਮ ਵਿੱਚੋ ਪਾਣੀ ਰਿਸਣਾ ਚਮਤਕਾਰੀ ਨਹੀਂ ਹੈ-ਤਰਕਸ਼ੀਲ*

*ਨਿਮ ਵਿੱਚੋ ਪਾਣੀ ਰਿਸਣਾ ਚਮਤਕਾਰੀ ਨਹੀਂ ਹੈ-ਤਰਕਸ਼ੀਲ*

*ਨਿਮ ਵਿੱਚੋ ਪਾਣੀ ਰਿਸਣਾ ਚਮਤਕਾਰੀ ਨਹੀਂ ਹੈ-ਤਰਕਸ਼ੀਲ ਚੰਡੀਗੜ੍ਹ (ਸਤਨਾਮ) PGI ਤੋਂ ਕੁੱਝ ਦੂਰੀ ਤੇ ਵੱਸਦੇ ਪਿੰਡ ਤੋਗਾ ਵਿੱਚ ਇੱਕ ਨਿਮ ਦੇ ਦਰੱਖਤ ਵਿੱਚੋ ਪਾਣੀ ਲਗਾਤਾਰ ਰਿਸ ਰਿਹਾ ਹੈ। ਲੋਕ ਅੰਧਵਿਸ਼ਵਾਸ ਵਿੱਚ ਆ ਕੇ ਉਸ ਪਾਣੀ ਨੂੰ ਚਮਤਕਾਰੀ ਬਣਾ ਕੇ ਪੇਸ਼ ਕਰ ਰਹੇ ਹਨ ਅਤੇ ਬਿਮਾਰੀਆਂ ਦੇ ਇਲਾਜ਼ ਲਈ ਵੀ ਵਰਤ ਰਹੇ ਹਨ। ਜਿਸ ਪਰਿਵਾਰ ਦੇ […]

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ।

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ।

ਗੁਰਦਾਸਪੁਰ,ਕਾਦੀਆਂ 4 ਫਰਵਰੀ (ਦਵਿੰਦਰ ਸਿੰਘ ਕਾਹਲੋਂ) ਸਥਾਨਕ ਕਸਬਾ ਕਾਦੀਆਂ ਦੇ ਰੇਲਵੇ ਰੋਡ ਤੇ ਗੋਲਡਨ ਬੇਕਰੀ ਦੁਕਾਨ ਦੇ ਬਾਹਰ ਜ਼ਿਲ੍ਹਾ ਵਪਾਰ ਸੈੱਲ ਪ੍ਰਧਾਨ (ਕਾਂਗਰਸ) ਪ੍ਰਸ਼ੋਤਮ ਲਾਲ ਹੰਸ ਦੀ ਅਗਵਾਈ ਹੇਠ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ । ਇਸ ਤੋ ਪਹਿਲਾ ਸਮੂਹ ਇਲਾਕੇ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ […]

ਸੁੰਦਰ ਮਾਡਲਾਂ ਦੀ ਭਾਲ ‘ਚ ਜੁਟੀ ਰਿਆਲਟੀ ਸ਼ੋਅ ਕੰਪਨੀ

ਸੁੰਦਰ ਮਾਡਲਾਂ ਦੀ ਭਾਲ ‘ਚ ਜੁਟੀ ਰਿਆਲਟੀ ਸ਼ੋਅ ਕੰਪਨੀ

ਮਾਲੇਰਕੋਟਲਾ ( ANS )ਬਹੁਤ ਜਲਦੀ ਪੰਜਾਬ ਭਰ ਵਿੱਚ ਸ਼ੁਰੂ ਹੋਣ ਜਾ ਰਹੇ ਰਿਆਲਟੀ ਸ਼ੋਅ ਵਾਸਤੇ ਪਰੋਮੋ ਦੀ ਸ਼ੂਟਿੰਗ ਇੱਥੇ ਮਾਲੇਰਕੋਟਲਾ ਵਿਖੇ ਅਗਲੇ ਹਫਤੇ ਹੋਣ ਜਾ ਰਹੀ ਹੈ; ਇਸ ਵਾਸਤੇ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਾਨ, ਆਡੀਉ ਰਿਕਾਰਡ, ਫਰੇਮ ਨਿਰਮਾਣ ਸਮੇਤ ਸਾਰੀਆਂ ਤਿਆਰੀਆਂ ਲੱਗਭੱਗ ਪੂਰੀਆ ਹੋ ਚੁੱਕੀਆਂ ਹਨ। ਇਸ ਸਬੰਧੀ ਰਿਆਲਟੀ ਸ਼ੋਅ ਦੇ ਡਾਇਰੈਕਟਰ ਅਤੇ ਮਸ਼ਹੂਰ ਕੋਰਿੳਗਰਾਫਰ […]

ਤਰਨ ਤਾਰਨ ਦੁਕਾਨਾਂ ਭੰਨਣ ਅਤੇ ਗੁੰਡਾਗਰਦੀ ਦੀ ਘਟਨਾ ‘ਚ ਡੀ ਐੱਸ ਪੀ, ਐੱਸ ਐੱਚ ਓ ਤੇ ਏ ਐੱਸ ਆਈ ਤੁਰੰਤ ਮੁਅੱਤਲ ਕੀਤੇ ਜਾਣ : ਅਕਾਲੀ ਦਲ

ਤਰਨ ਤਾਰਨ ਦੁਕਾਨਾਂ ਭੰਨਣ ਅਤੇ ਗੁੰਡਾਗਰਦੀ ਦੀ ਘਟਨਾ ‘ਚ ਡੀ ਐੱਸ ਪੀ, ਐੱਸ ਐੱਚ ਓ ਤੇ ਏ ਐੱਸ ਆਈ ਤੁਰੰਤ ਮੁਅੱਤਲ ਕੀਤੇ ਜਾਣ : ਅਕਾਲੀ ਦਲ

ਹਲਕਾ ਵਿਧਾਇਕ ਖ਼ਿਲਾਫ਼ ਵੀ ਦਰਜ ਹੋਵੇ ਮੁਕੱਦਮਾ, ਐੱਸ ਐੱਸ ਪੀ ਦਾ ਹੋਵੇਗਾ ਤਬਾਦਲਾ : ਵਲਟੋਹਾ, ਹਰਮੀਤ ਸੰਧੂ ਅੰਮ੍ਰਿਤਸਰ ( ਪ੍ਰੋ. ਸਾਰਚੱੰਦ ਸਿੰਘ   ) : ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਕੀਤੀ ਗੁੰਡਾਗਰਦੀ ਵਿੱਚ 67 ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ […]

ਕਾਦੀਆਂ ਵਿਖੇ  ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ  ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।

ਕਾਦੀਆਂ ਵਿਖੇ  ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ  ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।

ਗੁਰਦਾਸਪੁਰ ,ਕਾਦੀਆਂ 31 ਜਨਵਰੀ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ  641ਵਾਂ ਜਨਮ ਦਿਹਾੜਾ  ਸੰਗਤਾਂ ਵਲ਼ੋਂ ਮੰਦਰ ਸ੍ਰੀ ਗੁਰੂ ਰਵਿਦਾਸ ਜੀ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਰਾਣਾ ਤੇ ਜਥੇ […]

ਵੱਖ ਵੱਖ ਸ਼ਖਸੀਅਤਾਂ ਵੱਲੋਂ ਡਾਕਟਰ ਰਸ਼ਪਾਲ ਸਿੰਘ ਸੰਧੂ ਨੂੰ ਸ਼ਰਧਾਂਜਲੀ ਭੇਟ।  

ਵੱਖ ਵੱਖ ਸ਼ਖਸੀਅਤਾਂ ਵੱਲੋਂ ਡਾਕਟਰ ਰਸ਼ਪਾਲ ਸਿੰਘ ਸੰਧੂ ਨੂੰ ਸ਼ਰਧਾਂਜਲੀ ਭੇਟ।  

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਵੱਖ ਵੱਖ ਵਿੱਦਿਅਕ ਅਦਾਰਿਆਂ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼। ਅਮ੍ਰਿਤਸਰ 28 ਜਨਵਰੀ ( ਪ੍ਰੋ. ਸਾਰਚੱੰਦ ਸਿੰਘ   ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲ ਪਤੀ ਡਾ: ਜਸਪਾਲ ਸਿੰਘ ਸੰਧੂ ਦੇ ਪਿਤਾ ਅਤੇ ਹੱਡੀਆਂ ਦੇ ਮਾਹਿਰ ਉੱਘੇ ਡਾਕਟਰ ਰਸ਼ਪਾਲ ਸਿੰਘ ਨਿਮਿਤ ਗੁਰਦਵਾਰਾ ਸਾਹਿਬ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ […]

ਕਾਦੀਆਂ ਵਿਚ ਫ਼ਤਿਹ ਜੰਗ ਸਿੰਘ ਬਾਜਵਾ ਵੱਲੋਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ ।

ਕਾਦੀਆਂ ਵਿਚ ਫ਼ਤਿਹ ਜੰਗ ਸਿੰਘ ਬਾਜਵਾ ਵੱਲੋਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ ।

ਗੁਰਦਾਸਪੁਰ , ਕਾਦੀਆਂ 26 ਜਨਵਰੀ(ਦਵਿੰਦਰ ਸਿੰਘ ਕਾਹਲੋਂ) ਸਥਾਨਕ ਕਸਬਾ ਕਾਦੀਆਂ ਵਿਖੇ ਨਗਰ ਕੌਂਸਲ ਦੇ ਮੈਦਾਨ ਅੰਦਰ ਦੇਸ਼ ਦਾ 69ਵਾ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਵੱਲੋਂ ਅਦਾ ਕੀਤੀ ਗਈ । ਪੰਜਾਬ ਪੁਲਿਸ ਦੇ ਜਵਾਨਾ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਭੇਟ […]

ਭਾਈ ਲੌਂਗੋਵਾਲ ਦਾ ਮੁੰਬਈ ਹਵਾਈ ਅੱਡੇ ਵਿਖੇ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ  ਸ਼ਾਨਦਾਰ ਸਵਾਗਤ ।

ਭਾਈ ਲੌਂਗੋਵਾਲ ਦਾ ਮੁੰਬਈ ਹਵਾਈ ਅੱਡੇ ਵਿਖੇ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ  ਸ਼ਾਨਦਾਰ ਸਵਾਗਤ ।

ਮੁੰਬਈ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ‘ਚ ਗੁਰਮਤਿ ਪ੍ਰਚਾਰ ਦੀ ਲਹਿਰ ਤੇਜ ਕੀਤਾ ਜਾਵੇਗਾ : ਬਾਬਾ ਹਰਨਾਮ ਸਿੰਘ ਖ਼ਾਲਸਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਕਰਮੂਵਾਲਾ ਨੇ ਵੀ ਭਰੀ […]

ਇੱਕੋ ਵੇਲੇ ਸੁਰਿੰਦਰ ਕਟਾਣੀ ਅਤੇ ਬਖਤੌਰ ਸਿੰਘ ਦੇ ਮ੍ਰਿਤਕ ਸਰੀਰ ਖੋਜਾਂ ਲਈ ਦਾਨ

ਇੱਕੋ ਵੇਲੇ ਸੁਰਿੰਦਰ ਕਟਾਣੀ ਅਤੇ ਬਖਤੌਰ ਸਿੰਘ ਦੇ ਮ੍ਰਿਤਕ ਸਰੀਰ ਖੋਜਾਂ ਲਈ ਦਾਨ

ਲੁਧਿਆਣਾ: (ANS) ਤਰਕਸ਼ੀਲ ਸੋਸਾਇਟੀ ਪੰਜਾਬ ਦੇ ਆਗੂ ਕ੍ਰਿਸ਼ਨ ਬਰਗਾੜੀ ਦੇ ਮਰਨ ਉਪਰੰਤ ਸਰੀਰ-ਦਾਨ ਤੋਂ ਪਿਛੋ ਇਹ ਕਾਰਜ ਇੱਕ ਲਹਿਰ ਬਣਕੇ ਉੱਭਰੀ ਹੈ, ਅਤੇ ਮੈਡੀਕਲ ਖੋਜਾਂ ਵਾਸਤੇ ਮਿਰਤ ਸਰੀਰਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਲੜੀ ੱਿਵੱਚ ਇੱਕ ਅਹਿਮ ਕਾਰਜ ਇੱਥੇ ਸਥਾਨਕ ਕਟਾਣੀ ਪਿੰਡ ਦੇ ੳੁੱਘੇ ਸਮਾਜ ਸੇਵਕ ਸੁਿਰੰਦਰ ਸਿੰਘ ਕਟਾਣੀ […]

Page 1 of 65123Next ›Last »

Widgetized Section

Go to Admin » appearance » Widgets » and move a widget into Advertise Widget Zone