Last UPDATE: August 25, 2014 at 8:12 pm

‘ਵਰਸਿਟੀ ‘ਚ ਚੌਥੇ ਸਥਾਨ ‘ਤੇ ਰਹੀ ਖ਼ਾਲਸਾ ਕਾਲਜ ਦੀ ਮਨਪ੍ਰੀਤ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਐਮਏ ਇੰਗਲਿਸ਼ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮਏ ਇੰਗਲਿਸ਼ ਦੂਜਾ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 800 ‘ਚੋਂ 493 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ‘ਚੋਂ ਚੌਥਾ ਸਥਾਨ ਹਾਸਲ ਕੀਤਾ। ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ, ਅਧਿਆਪਕ ਤੇ ਮਾਪਿਆਂ ਨੂੰ ਵਿਸ਼ੇਸ਼ ਵਧਾਈ ਦਿੱਤੀ। ਪਿ੍ਰੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਕ ਮੌਕੇ ਵਧਾਈ ਦਿੰਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਜਸਰੀਨ ਕੌਰ ਮੁਖੀ ਇੰਗਲਿਸ਼ ਪ੍ਰੋ. ਸਰਿਤਾ ਤਿਵਾੜੀ ਤੇ ਪ੍ਰੋ. ਅਹੂਜਾ ਸੰਦੀਪ ਹਾਜ਼ਰ ਸਨ।

Widgetized Section

Go to Admin » appearance » Widgets » and move a widget into Advertise Widget Zone