Last UPDATE: November 5, 2018 at 9:41 am

Home » Archives by category » ਰਾਜ

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਗੁਰਦਾਸਪੁਰ , ਕਾਦੀਆਂ 5 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਸ੍ਰੀ ਹਰਗੋਬਿੰਦਪੁਰ ਵੱਲੋਂ ਅੱਜ ਪਿੰਡ ਢਪੱਈ ਨੇੜੇ ਬਟਾਲਾ ਹਰਚੋਵਾਲ ਰੋਡ ਤੇ ਚੱਕਾ ਜਾਮ ਕਰ ਕੇ ਧਰਨਾ ਪ੍ਰਦਰਸ਼ਨ  ਕੀਤਾ ਗਿਆ ।ਇਸ ਮੌਕੇ  ਜ਼ਿਲ੍ਹਾ ਮੀਤ ਪ੍ਰਧਾਨ ਹਰਦਿਆਲ ਸਿੰਘ ਮਠੋਲਾ ਅਤੇ ਬਲਾਕ ਜਨਰਲ ਸਕੱਤਰ ਗੁਰਮੇਜ ਸਿੰਘ ਚੀਮਾ ਖੁੱਡੀ ਦੀ ਅਗਵਾਈ ਹੇਠ ਵੱਖ ਵੱਖ ਪਿੰਡਾ ਵਿਚੋਂ […]

ਕਾਦੀਆਂ ਦਾਣਾ ਮੰਡੀ ਦਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਦੌਰਾ ।

ਕਾਦੀਆਂ ਦਾਣਾ ਮੰਡੀ ਦਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਦੌਰਾ ।

ਗੁਰਦਾਸਪੁਰ, ਕਾਦੀਆਂ 29 ਅਕਤੂਬਰ (ਦਵਿੰਦਰ ਸਿੰਘ ਕਾਹਲੋਂ ) ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਕਾਦੀਆਂ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ । ਇਸ ਮੋਕੇ ਉਹਨਾ  ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ । ਇਸ ਦੋਰਾਨ ਉਹਨਾ ਨੇ ਦਾਣਾ ਮੰਡੀ ਕਾਦੀਆਂ ਦੀਆਂ ਵੱਖ ਵੱਖ ਆੜਤਾ ਦਾ ਦੌਰਾ ਕਰਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ […]

ਸਿੱਖੋ ਸੰਭਲੋ ਤੇ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਆਪਣਾ ਘਰ ਸੰਭਾਲੋ; -ਸਿਮਰਨਜੀਤ ਸਿੰਘ ਮਾਨ

ਸਿੱਖੋ ਸੰਭਲੋ ਤੇ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਆਪਣਾ ਘਰ ਸੰਭਾਲੋ; -ਸਿਮਰਨਜੀਤ ਸਿੰਘ ਮਾਨ

 ਗੁਰਦਾਸਪੁਰ, ਕਾਦੀਆਂ, 27 ਅਕਤੂਬਰ (ਦਵਿੰਦਰ ਸਿੰਘ ਕਾਹਲੋਂ ) ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਗੁਰਦਾਸਪੁਰ ਯੂਥ ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਧੰਨੇ ਤੇ ਸਮੂਹ ਯੂਥ ਵਿੰਗ ਵੱਲੋਂ ਪਿੰਡ ਧੰਨੇ ਵਿਖੇ ਕਰਵਾਈ ਗਈ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਲੋਕ ਪਹੁੰਚੇ । ਇਸ ਰੈਲੀ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ […]

ਸ਼੍ਰੀ  ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਗਿਆ ।

ਸ਼੍ਰੀ  ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਗਿਆ ।

ਗੁਰਦਾਸਪੁਰ , ਕਾਦੀਆਂ 26 ਅਕਤੂਬਰ (ਦਵਿੰਦਰ ਸਿੰਘ ਕਾਹਲੋਂ)  ਅੱਜ ਕਸਬਾ ਕਾਦੀਆਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਵਿਖੇ ਇਸ ਪਾਵਨ ਦਿਹਾੜੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਜਥੇ […]

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਗੁਰਦਾਸਪੁਰ, ਕਾਦੀਆਂ 10 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਦੇਸ ਅੰਦਰ ਪੈਟਰੋਲ ਤੇ ਡੀਜ਼ਲ ਦੀਆ ਵੱਧ ਰਹੀਆਂ ਕੀਮਤਾਂ ਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹਿਣ ਦੇ ਰੋਸ ਵਜੋਂ  ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਦੀਆਂ ਸ਼ਹਿਰ ਮੁਕੰਮਲ ਬੰਦ ਰਿਹਾ । […]

ਕਾਦੀਆਂ ਵਿਖੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਤਰੰਗਾ ਲਹਿਰਾਇਆ ।

ਕਾਦੀਆਂ ਵਿਖੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਤਰੰਗਾ ਲਹਿਰਾਇਆ ।

ਗੁਰਦਾਸਪੁਰ ਕਾਦੀਆਂ 15 ਅਗਸਤ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਦੇਸ ਦੀ ਆਜ਼ਾਦੀ ਦੀ 72ਵੀ ਵਰ੍ਹੇਗੰਢ ਨਗਰ ਕੌਂਸਲ ਕਾਦੀਆਂ ਵਿਖੇ ਪੂਰੀ ਧੂਮ ਧਾਮ ਨਾਲ ਮਨਾਈ ਗਈ । ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਿਹ ਜੰਗ ਸਿੰਘ ਬਾਜਵਾ ਵਲ਼ੋਂ ਅਦਾ ਕੀਤੀ ਗਈ । ਇਸ ਸਮੇਂ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ […]

ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ।

ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ।

ਗੁਰਦਾਸਪੁਰ ਕਾਦੀਆਂ 15 ਅਗਸਤ (ਦਵਿੰਦਰ ਸਿੰਘ ਕਾਹਲੋਂ)  ਅੱਜ ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਫਾਦਰ ਡੇਵਿਡ ਰਾਜ ਐੱਸ  ਐਫ ਐੱਸ  ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਮੌਕੇ ਸਕੂਲ ਦੇ ਵਿਦਿਆਰਥੀਆ ਨੇ […]

ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਦੀ ਮੌਤ…ਇੱਕ ਔਰਤ ਗੰਭੀਰ ਜ਼ਖਮੀ ।

ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਦੀ ਮੌਤ…ਇੱਕ ਔਰਤ ਗੰਭੀਰ ਜ਼ਖਮੀ ।

ਗੁਰਦਾਸਪੁਰ ,ਕਾਦੀਆਂ 14 ਅਗਸਤ (ਦਵਿੰਦਰ ਸਿੰਘ ਕਾਹਲੋਂ) ਅੱਜ ਸਥਾਨਕ ਕਸਬਾ ਕਾਦੀਆਂ ਬਟਾਲਾ ਰੋਡ ਤੇ ਇੱਕ ਭਿਆਨਕ ਟੱਕਰ ਦੌਰਾਨ ਆਹਮੋ ਸਾਹਮਣੇ ਤੋ ਆ ਰਹੇ ਮੋਟਰਸਾਈਕਲ ਸਵਾਰਾ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ।ਇਸ  ਘਟਨਾ ਦੌਰਾਨ ਮੋਟਰਸਾਈਕਲ ਸਵਾਰਾ ਦੇ ਮਾਰੇ ਜਾਣ ਨਾਲ ਸੋਗ ਦੀ ਲਹਿਰ ਫੈਲ ਗਈ । ਇਸ ਮੌਕੇ ਪ੍ਰਾਪਤ  ਜਾਣਕਾਰੀ ਅਨੁਸਾਰ ਗੁਰਮੁਖ ਸਿੰਘ […]

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿਖੇ ਪ੍ਰਿੰਸੀਪਲ ਡੇ ਮਨਾਇਆ ਗਿਆ ।

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿਖੇ ਪ੍ਰਿੰਸੀਪਲ ਡੇ ਮਨਾਇਆ ਗਿਆ ।

 ਗੁਰਦਾਸਪੁਰ ਕਾਦੀਆਂ 6 ਅਗਸਤ (ਦਵਿੰਦਰ ਸਿੰਘ ਕਾਹਲੋਂ) ਅੱਜ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਪ੍ਰਿੰਸੀਪਲ ਡੇ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ । ਇਸ ਮੌਕੇ  ਸਕੂਲ ਦੇ ਡਾਇਰੈਕਟਰ  ਫਾਦਰ ਜੋਸਫ ਮੈਥਿਉ  ਮੁੱਖ ਮਹਿਮਾਨ ਵੱਜੋ ਸ਼ਾਮਲ ਹੋਏ ਤੇ  ਸਕੂਲ ਦੇ ਪ੍ਰਿੰਸੀਪਲ ਸਿਸਟਰ ਸੁਦੀਪਾ ਨੂੰ ਇਸ ਦਿਨ ਦੀਆ ਲੱਖ ਲੱਖ ਵਧਾਈਆਂ ਦਿੱਤੀਆਂ । ਇਸ ਸਮੇ ਉਹਨਾ ਕਿਹਾ […]

ਐਂਟੀ ਡੇਂਗੂ  ਜਾਗਰੂਕਤਾ ਕੈਂਪ ਲਗਾਇਆ ।

ਐਂਟੀ ਡੇਂਗੂ  ਜਾਗਰੂਕਤਾ ਕੈਂਪ ਲਗਾਇਆ ।

ਗੁਰਦਾਸਪੁਰ, ਕਾਦੀਆਂ 11 ਜੁਲਾਈ(ਦਵਿੰਦਰ ਸਿੰਘ ਕਾਹਲੋਂ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਗੁਰਦਾਸਪੁਰ  ਡਾਕਟਰ ਕਿਸਨ ਚੰਦ ਦੇ ਹੁਕਮਾਂ ਅਨੁਸਾਰ ਡਾਕਟਰ ਪ੍ਰਭਜੋਤ ਕੌਰ ਕਲਸੀ ਜ਼ਿਲ੍ਹਾ ਮਲੇਰੀਆ ਅਫ਼ਸਰ ਗੁਰਦਾਸਪੁਰ ਤੇ ਡਾਕਟਰ ਚੇਤਨਾ ਸੀਨੀਅਰ ਮੈਡੀਕਲ ਅਫ਼ਸਰ ਭਾਮ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕਾਹਲਵਾ ਵਿਖੇ ਐਂਟੀ ਡੇਂਗੂ  ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮਨਿੰਦਰ ਸਿੰਘ ਹੈਲਥ ਇੰਸਪੈਕਟਰ ਅਤੇ […]

Page 1 of 32123Next ›Last »

Widgetized Section

Go to Admin » appearance » Widgets » and move a widget into Advertise Widget Zone