Last UPDATE: December 5, 2018 at 11:33 am

Home » Archives by category » ਵਿਸ਼ਵ

ਅੱਜ ਬਿਜਲੀ ਬੰਦ ਰਹੇਗੀ ।

ਅੱਜ ਬਿਜਲੀ ਬੰਦ ਰਹੇਗੀ ।

ਗੁਰਦਾਸਪੁਰ  ,ਕਾਦੀਆਂ 5 ਦਸੰਬਰ (ਦਵਿੰਦਰ ਸਿੰਘ ਕਾਹਲੋਂ ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕਾਦੀਆਂ ਦੇ ਐੱਸ ਡੀ ਓ ਮਲਕੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਏ ਪੀ ਡੀ ਆਰ ਪੀ ਸੈੱਲ ਵੱਲੋਂ ਚੱਲ ਰਹੇ ਕੰਮ ਦੇ ਕਾਰਨ ਮਿਤੀ 6/12/2018 ਨੂੰ ਸਿਵਲ ਲਾਈਨ 11 ਕੇ.ਵੀ. ਫੀਡਰ ਸਵੇਰੇ 11.00 ਤੋਂ ਸ਼ਾਮ 5.00 ਵਜੇ ਤੱਕ ਬੰਦ […]

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ।

ਗੁਰਦਾਸਪੁਰ , ਕਾਦੀਆਂ 23 ਨਵੰਬਰ  (ਦਵਿੰਦਰ ਸਿੰਘ ਕਾਹਲੋਂ)  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਵਿਖੇ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਜਥੇ ਵੱਲੋਂ ਇਲਾਹੀ ਬਾਣੀ […]

ਸੇਂਟ ਵਾਰੀਅਰਜ਼ ਸਕੂਲ ਵਿਖੇ ਸਲਾਨਾ ਸਮਾਰੋਹ ਕਰਵਾਇਆ, ਹੋਣਹਾਰ ਵਿਦਿਆਰਥੀ ਕੀਤੇ ਗਏ ਸਨਮਾਨਿਤ ।

ਸੇਂਟ ਵਾਰੀਅਰਜ਼ ਸਕੂਲ ਵਿਖੇ  ਸਲਾਨਾ ਸਮਾਰੋਹ  ਕਰਵਾਇਆ, ਹੋਣਹਾਰ ਵਿਦਿਆਰਥੀ ਕੀਤੇ ਗਏ ਸਨਮਾਨਿਤ ।

  ਗੁਰਦਾਸਪੁਰ,ਕਾਦੀਆਂ 22 ਨਵੰਬਰ (ਦਵਿੰਦਰ ਸਿੰਘ ਕਾਹਲੋਂ ) ਹਰਚੋਵਾਲ ਬਟਾਲਾ ਰੋਡ ਤੇ ਸਥਿਤ ਸੇਂਟ ਵਾਰੀਅਰਜ਼ ਕਾਨਵੈਂਟ ਸਕੂਲ ਕਾਦੀਆਂ ਵਲ਼ੋਂ ਸਾਲਾਨਾ ਸਮਾਰੋਹ ਕਰਾਇਆ ਗਿਆ । ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ ਸਰਬਜੀਤ ਸਿੰਘ ਛੀਨਾ ਅਤੇ ਗੈੱਸਟ ਆਫ਼ ਆਨਰ ਨਰਿੰਦਰਪਾਲ ਸਿੰਘ ਸੰਧੂ ਸ਼ਾਮਲ ਹੋਏ । ਇਸ ਮੌਕੇ ਉਨ੍ਹਾਂ ਨੂੰ ਸਕੂਲ ਦੇ ਡਾਇਰੈਕਟਰ ਪ੍ਰਤਾਪ ਸਿੰਘ ਪਵਾਰ ਅਤੇ […]

ਵਿਗਿਆਨਕ ਅਤੇ ਆਲੋਚਨਾਤਮਕ ਸੋਚ ਤੇ ਅੰਤਰਰਾਸ਼ਟਰੀ ਸੈਮੀਨਾਰ

ਵਿਗਿਆਨਕ ਅਤੇ ਆਲੋਚਨਾਤਮਕ ਸੋਚ ਤੇ ਅੰਤਰਰਾਸ਼ਟਰੀ ਸੈਮੀਨਾਰ

ਵਿਗਿਆਨਕ ਅਤੇ ਆਲੋਚਨਾਤਮਕ ਸੋਚ ਤੇ ਅੰਤਰਰਾਸ਼ਟਰੀ ਸੈਮੀਨਾਰ ਚਚੰਡੀਗ :(ਹਰਸ਼) ਅੱਜ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਨੇ ਉਪਰੋਕਤ ਵਿਸ਼ੇ ਤੇ ਇਕ ਰਾਜਪੱਧਰੀ ਸੈਮੀਨਾਰ ਕੀਤਾ। ਇਸ ਸੈਮੀਨਾਰ ਨੂੰ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਸੰਸਥਾਪਕ ਸਤਨਾਮ ਦਾਊਂ ਅਤੇ ਮਨੁੱਖੀ ਅਧਿਕਾਰਾਂ ਦੇ ਉਘੇ ਵਕੀਲ ਲਵਨਿਤ ਠਾਕੁਰ ਹੋਰਾਂ ਨੇ ਆਯੋਜਿਤ ਕੀਤਾ । ਇਸ ਦੀ ਪ੍ਰਧਾਨਗੀ ਡਾ ਦਲੇਰ ਸਿੰਘ ਮੁਲਤਾਨੀ ਨੇ ਬਾਖੂਬੀ ਨਿਭਾਈ […]

ਫੈਸੀ ਡਰੈਸ ਮੁਕਾਬਲਾ ਕਰਵਾਇਆ ਗਿਆ ।

ਫੈਸੀ ਡਰੈਸ ਮੁਕਾਬਲਾ ਕਰਵਾਇਆ ਗਿਆ ।

ਗੁਰਦਾਸਪੁਰ, ਕਾਦੀਆਂ 16 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਬੀਤੇ ਦਿਨੀਂ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਬਾਲ ਦਿਵਸ ਮਨਾਇਆ ਗਿਆ । ਜਿਸ ਵਿਚ ਅਧਿਆਪਕਾ ਨੇ ਬੱਚਿਆ ਲਈ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ । ਅਧਿਆਪਕਾ ਨੇ ਹੀ ਸਵੇਰ ਦੀ ਅਸੈਂਬਲੀ ਵਿਚ ਪ੍ਰਾਰਥਨਾ ਕੀਤੀ । ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਬੱਚਿਆ ਦਾ ਮਨੋਰੰਜਨ ਕਰਨ ਲਈ […]

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਲਗਾਇਆ ਗਿਆ ਧਰਨਾ ।

ਗੁਰਦਾਸਪੁਰ , ਕਾਦੀਆਂ 5 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਸ੍ਰੀ ਹਰਗੋਬਿੰਦਪੁਰ ਵੱਲੋਂ ਅੱਜ ਪਿੰਡ ਢਪੱਈ ਨੇੜੇ ਬਟਾਲਾ ਹਰਚੋਵਾਲ ਰੋਡ ਤੇ ਚੱਕਾ ਜਾਮ ਕਰ ਕੇ ਧਰਨਾ ਪ੍ਰਦਰਸ਼ਨ  ਕੀਤਾ ਗਿਆ ।ਇਸ ਮੌਕੇ  ਜ਼ਿਲ੍ਹਾ ਮੀਤ ਪ੍ਰਧਾਨ ਹਰਦਿਆਲ ਸਿੰਘ ਮਠੋਲਾ ਅਤੇ ਬਲਾਕ ਜਨਰਲ ਸਕੱਤਰ ਗੁਰਮੇਜ ਸਿੰਘ ਚੀਮਾ ਖੁੱਡੀ ਦੀ ਅਗਵਾਈ ਹੇਠ ਵੱਖ ਵੱਖ ਪਿੰਡਾ ਵਿਚੋਂ […]

ਕਾਦੀਆਂ ਦਾਣਾ ਮੰਡੀ ਦਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਦੌਰਾ ।

ਕਾਦੀਆਂ ਦਾਣਾ ਮੰਡੀ ਦਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਦੌਰਾ ।

ਗੁਰਦਾਸਪੁਰ, ਕਾਦੀਆਂ 29 ਅਕਤੂਬਰ (ਦਵਿੰਦਰ ਸਿੰਘ ਕਾਹਲੋਂ ) ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਕਾਦੀਆਂ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ । ਇਸ ਮੋਕੇ ਉਹਨਾ  ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ । ਇਸ ਦੋਰਾਨ ਉਹਨਾ ਨੇ ਦਾਣਾ ਮੰਡੀ ਕਾਦੀਆਂ ਦੀਆਂ ਵੱਖ ਵੱਖ ਆੜਤਾ ਦਾ ਦੌਰਾ ਕਰਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ […]

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਭਾਰਤ ਬੰਦ ਦੇ ਸੱਦੇ ਤੇ ਕਾਦੀਆਂ ਸ਼ਹਿਰ ਦੇ ਬਾਜ਼ਾਰ ਰਹੇ ਬੰਦ…..ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ।

ਗੁਰਦਾਸਪੁਰ, ਕਾਦੀਆਂ 10 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਕਸਬਾ ਕਾਦੀਆਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਦੇਸ ਅੰਦਰ ਪੈਟਰੋਲ ਤੇ ਡੀਜ਼ਲ ਦੀਆ ਵੱਧ ਰਹੀਆਂ ਕੀਮਤਾਂ ਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹਿਣ ਦੇ ਰੋਸ ਵਜੋਂ  ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਦੀਆਂ ਸ਼ਹਿਰ ਮੁਕੰਮਲ ਬੰਦ ਰਿਹਾ । […]

ਡਾਇਓਮਿਸ਼ਨ ਦਿਵਸ ਵਿਚ ਸੇਂਟ ਜੋਸਫ ਸਕੂਲ ਨੇ ਭਾਗ ਲਿਆ ।

ਡਾਇਓਮਿਸ਼ਨ ਦਿਵਸ ਵਿਚ ਸੇਂਟ ਜੋਸਫ ਸਕੂਲ ਨੇ ਭਾਗ ਲਿਆ ।

ਗੁਰਦਾਸਪੁਰ,ਕਾਦੀਆਂ 9 ਸਤੰਬਰ(ਦਵਿੰਦਰ ਸਿੰਘ ਕਾਹਲੋਂ) ਬੀਤੇ ਦਿਨੀਂ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਅੰਮ੍ਰਿਤਸਰ ਵਿਖੇ ਡਾਇਓਮਿਸ਼ਨ ਦਿਵਸ ਮਨਾਇਆ ਗਿਆ । ਜਿਸ ਵਿਚ ਸੇਂਟ ਜੋਸਫ ਡੱਲਾ ਮੋੜ ਕਾਦੀਆਂ ਦੇ ਵਿਦਿਆਰਥੀਆ ਨੇ ਵੀ ਭਾਗ ਲਿਆ ਅਤੇ ਇੱਕ ਨ੍ਰਿਤ ਪੇਸ਼ ਕੀਤਾ । ਜਿਸ ਨੂੰ ਉੱਥੇ ਆਏ ਸਾਰੇ ਲੋਕਾਂ ਨੇ ਬਹੁਤ ਪਸੰਦ ਕੀਤਾ । ਇਸ ਮੌਕੇ  ਵਿਦਿਆਰਥੀਆ ਦੀ ਇਸ ਸ਼ਾਨਦਾਰ ਪ੍ਰਤਿਭਾ […]

ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।

ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।

ਗੁਰਦਾਸਪੁਰ, ਕਾਦੀਆਂ 4 ਸਤੰਬਰ (ਦਵਿੰਦਰ ਸਿੰਘ ਕਾਹਲੋਂ) ਅੱਜ ਸੇਂਟ ਜੋਸਫ ਕਾਨਵੈਂਟ ਸਕੂਲ  ਡੱਲਾ ਮੋੜ ਕਾਦੀਆਂ ਵਿਖੇ ਅਧਿਆਪਕ  ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆ ਵੱਲੋਂ ਰੰਗਾ ਰੰਗ ਪ੍ਰੋਗਰਾਮ  ਪੇਸ਼ ਕੀਤਾ ਗਿਆ । ਇਸ ਪ੍ਰੋਗਰਾਮ ਵਿਚ ਅਧਿਆਪਕ ਦਿਵਸ ਸਬੰਧੀ ਕਵਿਤਾਵਾਂ ,ਡਾਸ , ਸਕਿੱਟ ਤੇ ਭੰਗੜਾ ਆਦਿ ਸ਼ਾਮਿਲ ਸੀ । ਇਸ ਮੌਕੇ […]

Page 1 of 23123Next ›Last »

Widgetized Section

Go to Admin » appearance » Widgets » and move a widget into Advertise Widget Zone